ਭਗਵੰਤ ਮਾਨ

ਭਗਵੰਤ ਮਾਨ photo
Age
52
Born
October 17, 1973 Satoj, Sangrur district, Punjab, India
Zodiac
Libra
Generation
Gen X
From
Sangrur, Punjab, India
Nationality
Indian

Also known as Bhagwant Singh Mann, Jugnu Mann

the story

ਭਗਵੰਤ ਸਿੰਘ ਮਾਨ (ਜਨਮ 17 ਅਕਤੂਬਰ 1973) ਇੱਕ ਭਾਰਤੀ ਸਿਆਸਤਦਾਨ, ਸਮਾਜ ਸੇਵਕ, ਸਾਬਕਾ ਕਾਮੇਡੀਅਨ, ਗਾਇਕ ਅਤੇ ਅਦਾਕਾਰ ਹੈ ਜੋ ਵਰਤਮਾਨ ਵਿੱਚ 2022 ਤੋਂ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸੇਵਾ ਨਿਭਾ ਰਿਹਾ ਹੈ। ਉਹ 2022 ਤੋਂ ਪੰਜਾਬ ਵਿਧਾਨ ਸਭਾ ਵਿੱਚ ਧੂਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦਾ ਹੈ।

known for

Occupation
Politician and former comedian